3 : 132
وَأَطِيعُواْ ٱللَّهَ وَٱلرَّسُولَ لَعَلَّكُمۡ تُرۡحَمُونَ
ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
Explanation & meanings · 1
- ਇਸ ਤੋਂ ਭਾਵ ਇਸਲਾਮ ਧਰਮ ਕਬੂਲ ਕਰਨ ਦੀ ਪ੍ਰੇਰਨਾ ਕੀਤੀ ਜਾਂਦੀ ਹੇੇ ਕਿਉਂ ਜੋ ਇਸ ਤੋਂ ਬਿਨਾਂ ਕਿਆਮਤ ਦੇ ਦਿਨ ਅੱਲਾਹ ਦੀ ਰਹਿਮਤ ਦਾ ਹੱਕਦਾਰ ਨਹੀਂ ਹੋਵੇਗਾ।