Skip to content
آل عِمران /

ਆਇਤ 133

3 : 133

ਆਇਤ 133 of آل عِمران (3 : 133). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 133

۞ وَسَارِعُوٓاْ إِلَىٰ مَغۡفِرَةٖ مِّن رَّبِّكُمۡ وَجَنَّةٍ عَرۡضُهَا ٱلسَّمَٰوَٰتُ وَٱلۡأَرۡضُ أُعِدَّتۡ لِلۡمُتَّقِينَ

ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।