Skip to content
آل عِمران /

ਆਇਤ 135

3 : 135

ਆਇਤ 135 of آل عِمران (3 : 135). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 135

وَٱلَّذِينَ إِذَا فَعَلُواْ فَٰحِشَةً أَوۡ ظَلَمُوٓاْ أَنفُسَهُمۡ ذَكَرُواْ ٱللَّهَ فَٱسۡتَغۡفَرُواْ لِذُنُوبِهِمۡ وَمَن يَغۡفِرُ ٱلذُّنُوبَ إِلَّا ٱللَّهُ وَلَمۡ يُصِرُّواْ عَلَىٰ مَا فَعَلُواْ وَهُمۡ يَعۡلَمُونَ

ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।