Skip to content
آل عِمران /

ਆਇਤ 136

3 : 136

ਆਇਤ 136 of آل عِمران (3 : 136). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 136

أُوْلَٰٓئِكَ جَزَآؤُهُم مَّغۡفِرَةٞ مِّن رَّبِّهِمۡ وَجَنَّٰتٞ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ وَنِعۡمَ أَجۡرُ ٱلۡعَٰمِلِينَ

ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।