Skip to content
آل عِمران /

ਆਇਤ 137

3 : 137

ਆਇਤ 137 of آل عِمران (3 : 137). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 137

قَدۡ خَلَتۡ مِن قَبۡلِكُمۡ سُنَنٞ فَسِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُكَذِّبِينَ

ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।