Skip to content
آل عِمران /

ਆਇਤ 139

3 : 139

ਆਇਤ 139 of آل عِمران (3 : 139). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 139

وَلَا تَهِنُواْ وَلَا تَحۡزَنُواْ وَأَنتُمُ ٱلۡأَعۡلَوۡنَ إِن كُنتُم مُّؤۡمِنِينَ

ਹੇ ਈਮਾਨ ਵਾਲਿਓ! ਤੁਸੀਂ ਦਿਲ ਨਾ ਛੱਡੋ ਅਤੇ ਨਾ ਹੀ ਚਿੰਤਾ ਕਰੋ। ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ ਤਾਂ ਤੁਸੀਂ ਹੀ (ਕਾਫ਼ਿਰਾਂ ’ਤੇ) ਭਾਰੂ ਰਹੋਗੇ।