3 : 14
زُيِّنَ لِلنَّاسِ حُبُّ ٱلشَّهَوَٰتِ مِنَ ٱلنِّسَآءِ وَٱلۡبَنِينَ وَٱلۡقَنَٰطِيرِ ٱلۡمُقَنطَرَةِ مِنَ ٱلذَّهَبِ وَٱلۡفِضَّةِ وَٱلۡخَيۡلِ ٱلۡمُسَوَّمَةِ وَٱلۡأَنۡعَٰمِ وَٱلۡحَرۡثِۗ ذَٰلِكَ مَتَٰعُ ٱلۡحَيَوٰةِ ٱلدُّنۡيَاۖ وَٱللَّهُ عِندَهُۥ حُسۡنُ ٱلۡمَـَٔابِ
ਲੋਕਾਂ ਲਈ ਮਨ ਭਾਂਉਂਦੀਆਂ ਚੀਜ਼ਾਂ ਡਾਢੀਆਂ ਸੋਹਣੀਆਂ ਬਣਾ ਛੱਡੀਆਂ ਹਨ ਜਿਵੇਂ ਪਤਨੀਆਂ, ਪੁੱਤਰ, ਸੋਨੇ ਚਾਂਦੀ ਦੇ ਭੰਡਾਰ, ਚੋਣਵੇ ਘੋੜੇ, (ਪਾਲਤੂ) ਜਾਨਵਰ ਅਤੇ (ਹਰੀ ਭਰੀ) ਖੇਤੀ, ਜਦ ਕਿ ਇਹ ਸਭ ਸੰਸਾਰਿਕ ਜੀਵਨ ਦੀ ਹੀ ਸਮੱਗਰੀ ਹੇ, ਪਰ ਵਧੀਆ ਟਿਕਾਣਾ ਅੱਲਾਹ ਦੇ ਕੋਲ ਹੀ ਹੇ।