Skip to content
آل عِمران /

ਆਇਤ 142

3 : 142

ਆਇਤ 142 of آل عِمران (3 : 142). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 142

أَمۡ حَسِبۡتُمۡ أَن تَدۡخُلُواْ ٱلۡجَنَّةَ وَلَمَّا يَعۡلَمِ ٱللَّهُ ٱلَّذِينَ جَٰهَدُواْ مِنكُمۡ وَيَعۡلَمَ ٱلصَّٰبِرِينَ

(ਹੇ ਈਮਾਨ ਵਾਲਿਓ!) ਕੀ ਤੁਸੀਂ ਇਹ ਸਮਝ ਬੈਠੇ ਹੋ ਕਿ ਤੁਸੀਂ ਐਵੇਂ ਹੀ ਜੰਨਤ ਵਿਚ ਚਲੇ ਜਾਉਗੇ ? ਜਦ ਕਿ ਅਜੇ ਅੱਲਾਹ ਨੇ ਇਹ ਤਾਂ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਰੱਬ ਦੀ ਰਾਹ ਵਿਚ ਜਾਨ ਵਾਰ ਦੇਣ ਵਾਲੇ ਅਤੇ ਸਬਰ ਕਰਨ ਵਾਲੇ ਕੌਣ ਹਨ।