Skip to content
آل عِمران /

ਆਇਤ 143

3 : 143
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 143

وَلَقَدۡ كُنتُمۡ تَمَنَّوۡنَ ٱلۡمَوۡتَ مِن قَبۡلِ أَن تَلۡقَوۡهُ فَقَدۡ رَأَيۡتُمُوهُ وَأَنتُمۡ تَنظُرُونَ

ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।