Skip to content
آل عِمران /

ਆਇਤ 144

3 : 144

ਆਇਤ 144 of آل عِمران (3 : 144). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 144

وَمَا مُحَمَّدٌ إِلَّا رَسُولٞ قَدۡ خَلَتۡ مِن قَبۡلِهِ ٱلرُّسُلُۚ أَفَإِيْن مَّاتَ أَوۡ قُتِلَ ٱنقَلَبۡتُمۡ عَلَىٰٓ أَعۡقَٰبِكُمۡۚ وَمَن يَنقَلِبۡ عَلَىٰ عَقِبَيۡهِ فَلَن يَضُرَّ ٱللَّهَ شَيۡـٔٗاۚ وَسَيَجۡزِي ٱللَّهُ ٱلشَّٰكِرِينَ

ਮੁਹੰਮਦ(ਸ:) ਕੇਵਲ ਇਕ ਰਸੂਲ ਹੀ ਹਨ, ਇਹਨਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਹੋ ਚੁੱਕੇ ਹਨ। ਜੇ ਇਹਨਾਂ (ਮੁਹੰਮਦ ਸ:) ਦਾ ਦਿਹਾਂਤ ਹੋ ਜਾਵੇ ਜਾਂ ਇਹ ਸ਼ਹੀਦ ਹੋ ਜਾਣ ਤਾਂ ਕੀ ਤੁਸੀਂ ਇਸਲਾਮ ਤੋਂ ਆਪਣੇ ਪੈਰ ਪਿੱਛੇ ਖਿੱਚ ਲਵੋਗੇ ? ਜਿਹੜਾ (ਇਸਲਾਮ ਤੋਂ) ਪਿਛਲੇ ਪੈਰੀਂ ਫਿਰੇਗਾ ਤਾਂ ਉਹ ਅੱਲਾਹ ਦਾ ਉੱਕਾ ਹੀ ਕੁੱਝ ਨਹੀਂ ਵਿਗਾੜ ਸਕੇਗਾ। ਅੱਲਾਹ (ਛੇਤੀ ਹੀ ਹਰ ਹਾਲ ਵਿਚ ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਵਧੀਆ ਬਦਲਾ ਦੇਵੇਗਾ।