Skip to content
آل عِمران /

ਆਇਤ 145

3 : 145
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 145

وَمَا كَانَ لِنَفۡسٍ أَن تَمُوتَ إِلَّا بِإِذۡنِ ٱللَّهِ كِتَٰبٗا مُّؤَجَّلٗاۗ وَمَن يُرِدۡ ثَوَابَ ٱلدُّنۡيَا نُؤۡتِهِۦ مِنۡهَا وَمَن يُرِدۡ ثَوَابَ ٱلۡأٓخِرَةِ نُؤۡتِهِۦ مِنۡهَاۚ وَسَنَجۡزِي ٱلشَّٰكِرِينَ

ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਜੀਵ ਮਰ ਨਹੀਂ ਸਕਦਾ ਉਸ ਨੇ (ਸਭ ਦੀ) ਮੌਤ ਦਾ ਸਮਾਂ ਲਿਖਿਆ ਹੋਇਆ ਹੇ। ਸੰਸਾਰ ਦੀ ਇੱਛਾ ਰੱਖਣ ਵਾਲਿਆਂ ਨੂੰ ਅਸੀਂ ਦੁਨੀਆਂ ਵਿਚ ਹੀ ਕੁੱਝ ਦੇ ਦਿੰਦੇ ਹਾਂ ਅਤੇ ਜਿਹੜੇ ਆਖ਼ਿਰਤ ਵਿਚ ਬਦਲਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਆਖ਼ਿਰਤ ਵਿਚ ਦੇ ਦਿੰਦੇ ਹਾਂ ਅਤੇ (ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਅਸੀਂ ਚੰਗਾ ਬਦਲਾ ਦੇਵਾਂਗੇ।