Skip to content
آل عِمران /

ਆਇਤ 146

3 : 146

ਆਇਤ 146 of آل عِمران (3 : 146). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 146

وَكَأَيِّن مِّن نَّبِيّٖ قَٰتَلَ مَعَهُۥ رِبِّيُّونَ كَثِيرٞ فَمَا وَهَنُواْ لِمَآ أَصَابَهُمۡ فِي سَبِيلِ ٱللَّهِ وَمَا ضَعُفُواْ وَمَا ٱسۡتَكَانُواْۗ وَٱللَّهُ يُحِبُّ ٱلصَّٰبِرِينَ

ਕਿੰਨੇ ਹੀ ਨਬੀ ਅਜਿਹੇ ਹੋ ਚੁੱਕੇ ਹਨ ਜਿਨ੍ਹਾਂ ਨਾਲ ਮਿਲਕੇ ਬਹੁਤ ਸਾਰੇ ਅੱਲਾਹ ਵਾਲਿਆਂ ਨੇ ਜਿਹਾਦ ਕੀਤਾ ਰੁੈ, ਉਹਨਾਂ ਨੂੰ ਵੀ ਅੱਲਾਹ ਦੀ ਰਾਹ ਵਿਚ ਮੁਸੀਬਤਾਂ ਦਾ ਸਾਹਮਣਾ ਕਰਨਾਂ ਪਿਆ ਪ੍ਰੰਤੂ ਨਾ ਤਾਂ ਉਹਨਾਂ ਨੇ ਹਿੱਮਤ ਹੀ ਹਾਰੀ, ਨਾ ਹੀ ਕੰਮਜ਼ੋਰੀ ਵਿਖਾਈ ਅਤੇ ਨਾ ਹੀ ਕਾਫ਼ਿਰਾਂ ਅੱਗੇ ਨੀਵੇਂ ਹੋਏ। ਅੱਲਾਹ (ਅਜਿਹੇ) ਸਬਰ ਕਰਨ ਵਾਲਿਆਂ ਨੂੰ ਹੀ ਪਸੰਦ ਕਰਦਾ ਹੇ।