Skip to content
آل عِمران /

ਆਇਤ 147

3 : 147
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 147

وَمَا كَانَ قَوۡلَهُمۡ إِلَّآ أَن قَالُواْ رَبَّنَا ٱغۡفِرۡ لَنَا ذُنُوبَنَا وَإِسۡرَافَنَا فِيٓ أَمۡرِنَا وَثَبِّتۡ أَقۡدَامَنَا وَٱنصُرۡنَا عَلَى ٱلۡقَوۡمِ ٱلۡكَٰفِرِينَ

ਇਹ (ਨੇਕ ਲੋਕ) ਤਾਂ ਇਹੋ ਕਹਿੰਦੇ ਹਨ ਕਿ ਹੇ ਸਾਡੇ ਪਾਲਣਹਾਰ! ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਥੋਂ ਸਾਡੇ ਕੰਮਾਂ ਵਿਚ ਜੋ ਤੇਰੇ ਹੁਕਮਾਂ ਦੀ ਉਲੰਘਣਾ ਹੋਈ ਰੁ ਉਸ ਨੂੰ ਵੀ ਮੁਆਫ਼ ਕਰਦੇ ਅਤੇ ਸਾਡੇ ਪੈਰਾਂ ਨੂੰ (ਜਿਹਾਦ ਕਰਨ ਵੇਲੇ) ਜਮਾ ਦੇ ਅਤੇ ਕਾਫ਼ਿਰਾਂ ਦੇ ਮੁਕਾਬਲੇ ਸਾਡੀ ਮਦਦ ਫ਼ਰਮਾ।