3 : 148
فَـَٔاتَىٰهُمُ ٱللَّهُ ثَوَابَ ٱلدُّنۡيَا وَحُسۡنَ ثَوَابِ ٱلۡأٓخِرَةِۗ وَٱللَّهُ يُحِبُّ ٱلۡمُحۡسِنِينَ
ਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ ਬਦਲਾ ਦਿੱਤਾ ਅਤੇ ਆਖ਼ਿਰਤ ਵਿਚ ਬਦਲਾ (ਇਸ ਦੁਨੀਆਂ ਤੋਂ) ਸੋਹਣਾ ਬਖ਼ਸ਼ੇਗਾ। ਅੱਲਾਹ ਨੇਕ ਲੋਕਾਂ ਨੂੰ ਹੀ ਆਪਣਾ ਮਿਤੱਰ ਬਣਾਉਂਦਾ ਹੇ।