Skip to content
آل عِمران /

ਆਇਤ 151

3 : 151

ਆਇਤ 151 of آل عِمران (3 : 151). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 151

سَنُلۡقِي فِي قُلُوبِ ٱلَّذِينَ كَفَرُواْ ٱلرُّعۡبَ بِمَآ أَشۡرَكُواْ بِٱللَّهِ مَا لَمۡ يُنَزِّلۡ بِهِۦ سُلۡطَٰنٗاۖ وَمَأۡوَىٰهُمُ ٱلنَّارُۖ وَبِئۡسَ مَثۡوَى ٱلظَّٰلِمِينَ

ਅਸੀਂ (ਅੱਲਾਹ ਛੇਤੀ ਹੀ) ਕਾਫ਼ਿਰਾਂ ਦੇ ਮਨਾਂ ਵਿਚ ਤੁਹਾਡਾ ਰੋਅਬ ਬਿਠਾਂ ਦੇਵਾਂਗੇ ਇਸ ਲਈ ਕਿ ਇਹ ਲੋਕੀ ਅੱਲਾਹ ਦੇ ਨਾਲ ਉਹਨਾਂ ਨੂੰ ਵੀ (ਰੱਬ ਦੀ ਖ਼ੁਦਾਈ ਵਿਚ) ਸ਼ਰੀਕ ਕਰਦੇ ਹਨ ਜਿਸ ਦੀ ਕੋਈ ਵੀ ਦਲੀਲ ਰੱਬ ਵੱਲੋਂ ਨਹੀਂ ਉਤਾਰੀ ਗਈ। ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਇਹ ਇਹਨਾਂ (ਸ਼ਿਰਕ ਕਰਨ ਵਾਲੇ) ਜ਼ਾਲਮਾਂ ਲਈ ਭੈੜੀ ਜਗ੍ਹਾ ਹੇ।