Skip to content
آل عِمران /

ਆਇਤ 153

3 : 153
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 153

۞ إِذۡ تُصۡعِدُونَ وَلَا تَلۡوُۥنَ عَلَىٰٓ أَحَدٖ وَٱلرَّسُولُ يَدۡعُوكُمۡ فِيٓ أُخۡرَىٰكُمۡ فَأَثَٰبَكُمۡ غَمَّۢا بِغَمّٖ لِّكَيۡلَا تَحۡزَنُواْ عَلَىٰ مَا فَاتَكُمۡ وَلَا مَآ أَصَٰبَكُمۡۗ وَٱللَّهُ خَبِيرُۢ بِمَا تَعۡمَلُونَ

ਯਾਦ ਕਰੋ ਜਦੋਂ ਤੁਸੀਂ (ਹਾਰ ਦੇ ਕਾਰਨ ਮੈਦਾਨ ਵਿੱਚੋਂ) ਭੱਜੇ ਜਾ ਰਹੇ ਸੀ ਅਤੇ ਕਿਸੇ ਵੱਲ ਮੁੜ ਕੇ ਵੇਖਦੇ ਵੀ ਨਹੀਂ ਸੀ ਅਤੇ ਰਸੂਲ (ਹਜ਼ਰਤ ਮਹੁੰਮਦ) ਤੁਹਾਡੇ ਪਿੱਛੇ ਤੁਹਾਨੂੰ ਸੱਦ ਰਹੇ ਸੀ। ਫੇਰ ਅੱਲਾਹ ਨੇ ਤੁਹਾਨੂੰ ਉੱਪਰ ਥੱਲੇ ਦੁੱਖ ਇਸ ਲਈ ਦਿੱਤੇ ਤਾਂ ਜੋ ਤੁਸੀਂ ਸਿੱਖਿਆ ਪ੍ਰਾਪਤ ਕਰ ਸਕੋਂ ਕਿ ਜੋ ਵੀ ਤੁਹਾਡੇ ਹੱਥੋਂ ਖੁੱਸ ਜਾਵੇ ਜਾਂ ਤੁਹਾਡੇ ’ਤੇ ਕੋਈ ਮੁਸੀਬਤ ਆ ਜਾਵੇ ਉਸ ਉੱਤੇ ਤੁਹਾਨੂੰ ਉਦਾਸ ਹੋਣ ਦੀ ਕੋਈ ਲੋੜ ਨਹੀਂ। ਅੱਲਾਹ ਤੁਹਾਡੇ ਅਮਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੇ।