Skip to content
آل عِمران /

ਆਇਤ 155

3 : 155
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 155

إِنَّ ٱلَّذِينَ تَوَلَّوۡاْ مِنكُمۡ يَوۡمَ ٱلۡتَقَى ٱلۡجَمۡعَانِ إِنَّمَا ٱسۡتَزَلَّهُمُ ٱلشَّيۡطَٰنُ بِبَعۡضِ مَا كَسَبُواْۖ وَلَقَدۡ عَفَا ٱللَّهُ عَنۡهُمۡۗ إِنَّ ٱللَّهَ غَفُورٌ حَلِيمٞ

ਬੇਸ਼ੱਕ ਜਦੋਂ ਦੋਵਾਂ ਧੜ੍ਹਿਆਂ ਦੀ ਓਹਦ ਵਿਚ ਟੱਕਰ ਹੋਈ ਸੀ ਉਦੋਂ ਤੁਹਾਡੇ (ਮੁਸਲਮਾਨਾਂ) ਵਿੱਚੋਂ ਜਿਨ੍ਹਾਂ ਨੇ ਪਿੱਠ ਵਿਖਾਈ ਸੀ ਉਹ ਲੋਕ ਆਪਣੀਆਂ ਕੁੱਝ ਕਮਜ਼ੋਰੀਆਂ ਕਾਰਨ ਸ਼ੈਤਾਨ ਦੇ ਬਹਿਕਾਵੇ ਵਿਚ ਆ ਗਏ ਪ੍ਰੰਤੂ ਫੇਰ ਅੱਲਾਹ ਨੇ ਉਹਨਾਂ ਨੂੰ ਮੁਆਫ਼ ਕਰ ਦਿੱਤਾ। ਬੇਸ਼ੱਕ ਅੱਲਾਹ ਡਾਢਾ ਬਖ਼ਸ਼ਣਹਾਰ ਅਤੇ ਵੱਡਾ ਸ਼ਹਿਣਸ਼ੀਲ ਹੇ।