Skip to content
آل عِمران /

ਆਇਤ 157

3 : 157

ਆਇਤ 157 of آل عِمران (3 : 157). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 157

وَلَئِن قُتِلۡتُمۡ فِي سَبِيلِ ٱللَّهِ أَوۡ مُتُّمۡ لَمَغۡفِرَةٞ مِّنَ ٱللَّهِ وَرَحۡمَةٌ خَيۡرٞ مِّمَّا يَجۡمَعُونَ

ਜੇ ਤੁਸੀਂ ਅੱਲਾਹ ਦੀ ਰਾਹ ਵਿਚ ਮਾਰੇ ਜਾਓ ਜਾਂ ਮਰ ਜਾਓ ਤਾਂ ਬੇਸ਼ੱਕ ਅੱਲਾਹ ਦੀ ਬਖ਼ਸ਼ਿਸ਼ ਅਤੇ ਮਿਹਰਾਂ ਇਹਨਾਂ ਸੰਸਾਰਿਕ ਵਸਤੂਆਂ ਤੋਂ ਕੀਤੇ ਵਧੀਆ ਹਨ ਜਿਹੜੀਆਂ ਇਹ ਲੋਕ ਜੋੜਦੇ ਹਨ।