3 : 16
ٱلَّذِينَ يَقُولُونَ رَبَّنَآ إِنَّنَآ ءَامَنَّا فَٱغۡفِرۡ لَنَا ذُنُوبَنَا وَقِنَا عَذَابَ ٱلنَّارِ
ਜਿਹੜੇ ਲੋਕ ਦੁਆ ਕਰਦੇ ਹਨ ਕਿ ਹੇ ਸਾਡੇ ਰੱਬ! ਬੇਸ਼ੱਕ ਅਸੀਂ ਈਮਾਨ ਲਿਆਏ ਹਾਂ, ਤੂੰ ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਨੂੰ ਅੱਗ ਦੇ ਅਜ਼ਾਬ ਤੋਂ ਸੁਰੱਖਿਅਤ ਰੱਖ।