Skip to content
آل عِمران /

ਆਇਤ 160

3 : 160

ਆਇਤ 160 of آل عِمران (3 : 160). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 160

إِن يَنصُرۡكُمُ ٱللَّهُ فَلَا غَالِبَ لَكُمۡۖ وَإِن يَخۡذُلۡكُمۡ فَمَن ذَا ٱلَّذِي يَنصُرُكُم مِّنۢ بَعۡدِهِۦۗ وَعَلَى ٱللَّهِ فَلۡيَتَوَكَّلِ ٱلۡمُؤۡمِنُونَ

ਜੇ ਅੱਲਾਹ ਤੁਹਾਡੀ ਸਹਾਇਤਾ ’ਤੇ ਆ ਜਾਵੇ ਤਾਂ ਤੁਹਾਡੇ ’ਤੇ ਕੋਈ ਵੀ ਭਾਰੂ ਨਹੀਂ ਹੋ ਸਕਦਾ, ਜੇ ਉਹੀਓ ਤੁਹਾਨੂੰ (ਇਕੱਲਾ) ਛੱਡ ਦੇਵੇ ਤਾਂ ਉਸ ਪਿੱਛੋਂ ਕੋਣ ਹੇ ਜਿਹੜਾ ਤੁਹਾਡੀ ਸਹਾਇਤਾ ਕਰ ਸਕਦਾ ਹੇ ? ਈਮਾਨ ਵਾਲਿਆਂ ? ਤਾਂ ਅੱਲਾਹ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੇ।