Skip to content
آل عِمران /

ਆਇਤ 162

3 : 162

ਆਇਤ 162 of آل عِمران (3 : 162). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 162

أَفَمَنِ ٱتَّبَعَ رِضۡوَٰنَ ٱللَّهِ كَمَنۢ بَآءَ بِسَخَطٖ مِّنَ ٱللَّهِ وَمَأۡوَىٰهُ جَهَنَّمُۖ وَبِئۡسَ ٱلۡمَصِيرُ

ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?