Skip to content
آل عِمران /

ਆਇਤ 168

3 : 168

ਆਇਤ 168 of آل عِمران (3 : 168). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 168

ٱلَّذِينَ قَالُواْ لِإِخۡوَٰنِهِمۡ وَقَعَدُواْ لَوۡ أَطَاعُونَا مَا قُتِلُواْۗ قُلۡ فَٱدۡرَءُواْ عَنۡ أَنفُسِكُمُ ٱلۡمَوۡتَ إِن كُنتُمۡ صَٰدِقِينَ

ਇਹ ਉਹ ਲੋਕ ਹਨ ਜੋ ਆਪ ਤਾਂ ਬੈਠੇ ਹੀ ਰਹੇ ਅਤੇ ਆਪਣੇ ਭਰਾਵਾਂ ਬਾਰੇ (ਜਿਹੜੇ ਜੰਗ ਵਿਚ ਗਏ ਸੀ) ਕਹਿਣ ਲੱਗੇ, ਕਿ ਜੇ ਉਹ ਸਾਡਾ ਕਹਿਣਾ ਮੰਨ ਲੈਂਦੇ ਤਾਂ ਮਾਰੇ ਨਾ ਜਾਂਦੇ। (ਹੇ ਨਬੀ!) ਇਹਨਾਂ ਨੂੰ ਆਖ ਦਿਓ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਆਪਣੀਆਂ ਜਾਨਾਂ ਤੋਂ ਮੌਤ ਨੂੰ ਟਾਲ ਕੇ ਵਿਖਾਓ।