Skip to content
آل عِمران /

ਆਇਤ 169

3 : 169

ਆਇਤ 169 of آل عِمران (3 : 169). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 169

وَلَا تَحۡسَبَنَّ ٱلَّذِينَ قُتِلُواْ فِي سَبِيلِ ٱللَّهِ أَمۡوَٰتَۢاۚ بَلۡ أَحۡيَآءٌ عِندَ رَبِّهِمۡ يُرۡزَقُونَ

ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ, ਉਹਨਾਂ ਨੂੰ ਮੁਰਦਾ ਨਾ ਕਹੋ, ਉਹ ਤਾਂ ਜਿਉਂਦੇ ਹਨ, ਆਪਣੇ ਰੱਬ ਵੱਲੋਂ ਉਹਨਾਂ ਨੂੰ ਰਿਜ਼ਕ ਦਿੱਤਾ ਜਾਂਦਾ ਹੇ।