Skip to content
آل عِمران /

ਆਇਤ 17

3 : 17

ਆਇਤ 17 of آل عِمران (3 : 17). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 17

ٱلصَّٰبِرِينَ وَٱلصَّٰدِقِينَ وَٱلۡقَٰنِتِينَ وَٱلۡمُنفِقِينَ وَٱلۡمُسۡتَغۡفِرِينَ بِٱلۡأَسۡحَارِ

ਇਹ ਲੋਕ ਉਹ ਹਨ ਜਿਹੜੇ ਸਬਰ ਕਰਦੇ ਹਨ, ਸੱਚ ਬੋਲਦੇ ਹਨ, ਰੱਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ, (ਰੱਬ ਦੀ ਰਾਹ ਵਿਚ) ਖ਼ਰਚ ਕਰਦੇ ਹਨ ਅਤੇ ਸਰਘੀ ਵੇਲੇ ਆਪਣੇ ਲਈ ਬਖ਼ਸ਼ਿਸ਼ ਦੀਆਂ ਦੁਆਵਾਂ ਕਰਦੇ ਹਨ।