Skip to content
آل عِمران /

ਆਇਤ 170

3 : 170

ਆਇਤ 170 of آل عِمران (3 : 170). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 170

فَرِحِينَ بِمَآ ءَاتَىٰهُمُ ٱللَّهُ مِن فَضۡلِهِۦ وَيَسۡتَبۡشِرُونَ بِٱلَّذِينَ لَمۡ يَلۡحَقُواْ بِهِم مِّنۡ خَلۡفِهِمۡ أَلَّا خَوۡفٌ عَلَيۡهِمۡ وَلَا هُمۡ يَحۡزَنُونَ

ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਜੋ ਉਹਨਾਂ ਨੂੰ ਨਵਾਜ਼ਿਆ ਹੇ ਉਸ ਤੋਂ ਉਹ ਬਹੁਤ ਖ਼ੁਸ਼ ਹਨ ਅਤੇ ਉਹਨਾਂ (ਮੋਮਿਨਾਂ) ਪ੍ਰਤੀ ਵੀ ਖ਼ੁਸ਼ੀਆਂ ਮਨਾ ਰਹੇ ਹਨ, ਜਿਹੜੇ ਅਜੇ ਤੀਕ ਉਹਨਾਂ ਨਾਲ ਨਹੀਂ ਮਿਲੇ। ਅਤੇ ਉਹਨਾਂ ਦੇ ਪਿੱਛੇ (ਅੱਲਾਹ ਦੀ ਰਾਹ ਵਿਚ ਲੜਨ ਲਈ) ਰਹਿ ਗਏ ਹਨ। ਨਾ ਤਾਂ ਉਹਨਾਂ ਨੂੰ (ਮਰਨ ਦਾ) ਕੋਈ ਡਰ ਹੇ ਅਤੇ ਨਾ ਹੀ (ਮਰਨ ਮਗਰੋਂ) ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ।