Skip to content
آل عِمران /

ਆਇਤ 172

3 : 172

ਆਇਤ 172 of آل عِمران (3 : 172). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 172

ٱلَّذِينَ ٱسۡتَجَابُواْ لِلَّهِ وَٱلرَّسُولِ مِنۢ بَعۡدِ مَآ أَصَابَهُمُ ٱلۡقَرۡحُۚ لِلَّذِينَ أَحۡسَنُواْ مِنۡهُمۡ وَٱتَّقَوۡاْ أَجۡرٌ عَظِيمٌ

ਜਿਹੜੇ ਲੋਕਾਂ ਨੇ ਅੱਲਾਹ ਅਤੇ ਰਸੂਲ ਦੇ ਹੁਕਮਾਂ ਨੂੰ ਪਰਵਾਨ ਕੀਤਾ ਜਦੋਂ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਚੁੱਕੇ ਸਨ, ਉਹਨਾਂ ਵਿੱਚੋਂ ਜਿਨ੍ਹਾਂ ਨੇ ਭਲੇ ਕੰਮ ਕੀਤੇ ਅਤੇ ਬੁਰਾਈ ਤੋਂ ਪਰਹੇਜ਼ ਕੀਤਾ ਉਹਨਾਂ ਲਈ ਬੜਾ ਵੱਡਾ ਬਦਲਾ ਹੇ।