Skip to content
آل عِمران /

ਆਇਤ 174

3 : 174

ਆਇਤ 174 of آل عِمران (3 : 174). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 174

فَٱنقَلَبُواْ بِنِعۡمَةٖ مِّنَ ٱللَّهِ وَفَضۡلٖ لَّمۡ يَمۡسَسۡهُمۡ سُوٓءٞ وَٱتَّبَعُواْ رِضۡوَٰنَ ٱللَّهِۗ وَٱللَّهُ ذُو فَضۡلٍ عَظِيمٍ

ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।