Skip to content
آل عِمران /

ਆਇਤ 175

3 : 175

ਆਇਤ 175 of آل عِمران (3 : 175). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 175

إِنَّمَا ذَٰلِكُمُ ٱلشَّيۡطَٰنُ يُخَوِّفُ أَوۡلِيَآءَهُۥ فَلَا تَخَافُوهُمۡ وَخَافُونِ إِن كُنتُم مُّؤۡمِنِينَ

ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।