Skip to content
آل عِمران /

ਆਇਤ 176

3 : 176
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 176

وَلَا يَحۡزُنكَ ٱلَّذِينَ يُسَٰرِعُونَ فِي ٱلۡكُفۡرِۚ إِنَّهُمۡ لَن يَضُرُّواْ ٱللَّهَ شَيۡـٔٗاۚ يُرِيدُ ٱللَّهُ أَلَّا يَجۡعَلَ لَهُمۡ حَظّٗا فِي ٱلۡأٓخِرَةِۖ وَلَهُمۡ عَذَابٌ عَظِيمٌ

(ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ ਹਨ ਉਹਨਾਂ ਦੀਆਂ ਸਰਗਰਮੀਆਂ ਤੁਹਾ` ਚਿੰਤਾ ਵਿਚ ਨਾ ਪਾ ਦੇਣ, ਇਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਅੱਲਾਹ ਦਾ ਇਰਾਦਾ ਇਹ ਹੇ ਕਿ ਉਹਨਾਂ (ਕਾਫ਼ਿਰਾਂ) ਲਈ ਆਖ਼ਿਰਤ ਵਿਚ ਕੋਈ ਹਿੱਸਾ ਨਾ ਰੱਖੇ, ਉਹਨਾਂ ਲਈ ਤਾਂ (ਨਰਕ ਦਾ) ਕਰੜਾ ਅਜ਼ਾਬ ਹੇ।