Skip to content
آل عِمران /

ਆਇਤ 177

3 : 177

ਆਇਤ 177 of آل عِمران (3 : 177). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 177

إِنَّ ٱلَّذِينَ ٱشۡتَرَوُاْ ٱلۡكُفۡرَ بِٱلۡإِيمَٰنِ لَن يَضُرُّواْ ٱللَّهَ شَيۡـٔٗاۖ وَلَهُمۡ عَذَابٌ أَلِيمٞ

ਕੁਫ਼ਰ ਨੂੰ ਈਮਾਨ ਦੇ ਬਦਲੇ ਖ਼ਰੀਦਣ ਵਾਲੇ ਕਦੇ ਵੀ ਅੱਲਾਹ ਦਾ ਕੁੱਝ ਵੀ ਨਹੀਂ ਵਿਗਾੜ ਸਕਦੇ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੇ।