Skip to content
آل عِمران /

ਆਇਤ 178

3 : 178

ਆਇਤ 178 of آل عِمران (3 : 178). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 178

وَلَا يَحۡسَبَنَّ ٱلَّذِينَ كَفَرُوٓاْ أَنَّمَا نُمۡلِي لَهُمۡ خَيۡرٞ لِّأَنفُسِهِمۡۚ إِنَّمَا نُمۡلِي لَهُمۡ لِيَزۡدَادُوٓاْ إِثۡمٗاۖ وَلَهُمۡ عَذَابٞ مُّهِينٞ

ਕਾਫ਼ਿਰ ਲੋਕ ਸਾਡੇ (ਅੱਲਾਹ) ਵੱਲੋਂ (ਸੰਸਾਰ ਵਿਚ) ਦਿੱਤੀ ਹੋਈ ਢਿੱਲ ਨੂੰ ਆਪਣੇ ਹੱਕ ਵਿਚ ਚੰਗਾ ਨਾ ਸਮਝਣ। ਇਹ ਢਿੱਲ ਤਾਂ ਅਸੀਂ ਇਸ ਲਈ ਦਿੱਤੀ ਹੇ ਕਿ ਉਹ ਆਪਣੇ ਪਾਪਾਂ ਵਿਚ ਹੋਰ ਵਾਧਾ ਕਰ ਲੈਣ। ਇਹਨਾਂ (ਕਾਫ਼ਿਰਾਂ) ਲਈ ਹੀ ਜ਼ਲੀਲ ਕਰਨ ਵਾਲਾ ਅਜ਼ਾਬ ਹੇ।