3 : 18
شَهِدَ ٱللَّهُ أَنَّهُۥ لَآ إِلَٰهَ إِلَّا هُوَ وَٱلۡمَلَٰٓئِكَةُ وَأُوْلُواْ ٱلۡعِلۡمِ قَآئِمَۢا بِٱلۡقِسۡطِۚ لَآ إِلَٰهَ إِلَّا هُوَ ٱلۡعَزِيزُ ٱلۡحَكِيمُ
ਅੱਲਾਹ ਨੇ ਗਵਾਹੀ ਦਿੱਤੀ ਹੇ ਕਿ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ (ਇਹੋ ਗਵਾਹੀ) ਫ਼ਰਿਸ਼ਤੇ ਅਤੇ ਗਿਆਨਵਾਨ ਲੋਕ ਵੀ ਦੇ ਰਹੇ ਹਨ ਕਿ ਉਸੇ ਸਾਰੀ ਸ੍ਰਿਸ਼ਟੀ ਨੂੰ ਇਨਸਾਫ਼ ਦੇ ਆਧਾਰ ’ਤੇ ਕਾਇਮ ਕਰ ਰੱਖਿਆ ਹੇ। ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਉਹੀਓ ਜ਼ੋਰਾਵਰ ਦਾਨਾਈ ਵਾਲਾ ਹੇ।