Skip to content
آل عِمران /

ਆਇਤ 181

3 : 181

ਆਇਤ 181 of آل عِمران (3 : 181). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 181

لَّقَدۡ سَمِعَ ٱللَّهُ قَوۡلَ ٱلَّذِينَ قَالُوٓاْ إِنَّ ٱللَّهَ فَقِيرٞ وَنَحۡنُ أَغۡنِيَآءُۘ سَنَكۡتُبُ مَا قَالُواْ وَقَتۡلَهُمُ ٱلۡأَنۢبِيَآءَ بِغَيۡرِ حَقّٖ وَنَقُولُ ذُوقُواْ عَذَابَ ٱلۡحَرِيقِ

ਅੱਲਾਹ ਨੇ ਉਹਨਾਂ ਲੋਕਾਂ ਦਾ ਕਥਨ ਵੀ ਸੁਣਿਆ ਹੇ ਜੋ ਆਖਦੇ ਹਨ ਕਿ ਅੱਲਾਹ ਤਾਂ ਫ਼ਕੀਰ ਹੇ ਅਤੇ ਅਸੀਂ ਧਨਵਾਨ ਹਾਂ। ਉਹਨਾਂ ਦੇ ਇਸ ਕਥਨ ਨੂੰ ਅਸੀਂ ਲਿੱਖ ਛੱਡਾਂਗੇ ਅਤੇ ਉਹ ਵੀ (ਲਿਖਿਆ ਹੋਇਆ ਹੇ) ਜੋ ਉਹ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਰਹੇ ਹਨ। ਅਸੀਂ (ਅੱਲਾਹ) ਇਹਨਾਂ (ਕਾਫ਼ਿਰਾਂ) ਨੂੰ ਆਖਾਂਗੇ ਕਿ ਹੁਣ ਸਾੜਣ ਵਾਲੇ ਅਜ਼ਾਬ (ਨਰਕ ਦੀ ਅੱਗ) ਦਾ ਸਵਾਦ ਲਵੋ।