Skip to content
آل عِمران /

ਆਇਤ 185

3 : 185

ਆਇਤ 185 of آل عِمران (3 : 185). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 185

كُلُّ نَفۡسٖ ذَآئِقَةُ ٱلۡمَوۡتِۗ وَإِنَّمَا تُوَفَّوۡنَ أُجُورَكُمۡ يَوۡمَ ٱلۡقِيَٰمَةِۖ فَمَن زُحۡزِحَ عَنِ ٱلنَّارِ وَأُدۡخِلَ ٱلۡجَنَّةَ فَقَدۡ فَازَۗ وَمَا ٱلۡحَيَوٰةُ ٱلدُّنۡيَآ إِلَّا مَتَٰعُ ٱلۡغُرُورِ

(ਹੇ ਲੋਕੋ!) ਅੰਤ ਨੂੰ ਹਰ ਜੀਵ ਨੇ ਮੌਤ ਦਾ ਸੁਆਦ ਚਖਣਾ ਹੇ (ਭਾਵ ਮਰ ਜਾਣਾ ਹੇ) ਕਿਆਮਤ ਵਾਲੇ ਦਿਨ ਤੁਹਾਨੂੰ (ਆਪਣੇ ਕੀਤੇ ਕੰਮਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਹਾਂ! ਜਿਹੜੇ ਵਿਅਕਤੀ ਨੂੰ ਅੱਗ ਤੋਂ ਬਚਾ ਲਿਆ ਜਾਵੇ ਅਤੇ ਸਵਰਗ ਵਿਚ ਦਾਖ਼ਲ ਕਰ ਦਿੱਤਾ ਜਾਵੇ ਉਹੀਓ ਵਿਅਕਤੀ ਅਸਲ ਵਿਚ ਕਾਮਯਾਬ ਹੋਵੇਗਾ। ਸੰਸਾਰਿਕ ਜੀਵਨ ਤਾਂ ਕੇਵਲ ਇਕ ਭੁਲੇਖਾ ਹੀ ਹੇ (ਅਸਲ ਜੀਵਨ ਪ੍ਰਲੋਕ ਦਾ ਜੀਵਨ ਹੇ)।