Skip to content
آل عِمران /

ਆਇਤ 186

3 : 186

ਆਇਤ 186 of آل عِمران (3 : 186). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 186

۞ لَتُبۡلَوُنَّ فِيٓ أَمۡوَٰلِكُمۡ وَأَنفُسِكُمۡ وَلَتَسۡمَعُنَّ مِنَ ٱلَّذِينَ أُوتُواْ ٱلۡكِتَٰبَ مِن قَبۡلِكُمۡ وَمِنَ ٱلَّذِينَ أَشۡرَكُوٓاْ أَذٗى كَثِيرٗاۚ وَإِن تَصۡبِرُواْ وَتَتَّقُواْ فَإِنَّ ذَٰلِكَ مِنۡ عَزۡمِ ٱلۡأُمُورِ

(ਹੇ ਮੁਸਲਮਾਨੋ!) ਤੁਹਾਡੇ ਮਾਲ ਅਤੇ ਤੁਹਾਡੀਆਂ ਜਾਨਾਂ ਰਾਹੀਂ ਤੁਹਾਨੂੰ ਅਵੱਸ਼ ਅਜ਼ਮਾਇਆ ਜਾਵੇਗਾ। ਤੁਸੀਂ ਉਹਨਾਂ ਲੋਕਾਂ ਤੋਂ ਜਿਨ੍ਹਾਂ ਨੂੰ ਤੁਹਾਥੋਂ ਪਹਿਲਾਂ ਕਿਤਾਬ ਦਿੱਤੀ ਗਈ ਅਤੇ ਉਹਨਾਂ ਲੋਕਾਂ ਤੋਂ, ਜਿਹੜੇ ਮੁਸ਼ਰਿਕ ਹਨ, ਜ਼ਰੂਰ ਹੀ ਦੁਖਦਾਈ ਗੱਲਾਂ ਸੁਣੋਗੇ, ਜੇ ਤੁਸੀਂ ਸਬਰ ਕਰੋ ਤੇ ਪਰਹੇਜ਼ਗਾਰੀ ਵਾਲਾ ਵਤੀਰਾ ਅਪਣਾਓਗੇ ਤਾਂ ਇਹ ਬਹੁਤ ਵੱਡੀ ਹਿੱਮਤ ਦਾ ਕੰਮ ਹੇ।