Skip to content
آل عِمران /

ਆਇਤ 187

3 : 187

ਆਇਤ 187 of آل عِمران (3 : 187). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 187

وَإِذۡ أَخَذَ ٱللَّهُ مِيثَٰقَ ٱلَّذِينَ أُوتُواْ ٱلۡكِتَٰبَ لَتُبَيِّنُنَّهُۥ لِلنَّاسِ وَلَا تَكۡتُمُونَهُۥ فَنَبَذُوهُ وَرَآءَ ظُهُورِهِمۡ وَٱشۡتَرَوۡاْ بِهِۦ ثَمَنٗا قَلِيلٗاۖ فَبِئۡسَ مَا يَشۡتَرُونَ

ਜਦੋਂ ਅੱਲਾਹ ਨੇ ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਤੋਂ ਇਹ ਵਚਨ ਲਿਆ ਸੀ ਕਿ ਤੁਸੀਂ ਉਹਨਾਂ (ਕਿਤਾਬਾਂ ਦੇ ਹੁਕਮਾਂ) ਨੂੰ ਸਾਰੇ ਲੋਕਾਂ ਦੇ ਸਾਹਮਣੇ ਲਾਜ਼ਮੀ ਬਿਆਨ ਕਰੋਗੇ ਅਤੇ ਇਸ ਦੇ (ਹੁਕਮਾਂ ਨੂੰ) ਲੁਕਾ ਕੇ ਨਹੀਂ ਰੱਖੋਗੇ ਪਰ ਉਹਨਾਂ ਨੇ ਇਸ ਬਚਨ ਨੂੰ ਪਿੱਠ ਪਿੱਛੇ ਸੁੱਟ ਛੱਡਿਆ ਅਤੇ ਇਸ (ਕਿਤਾਬ) ਨੂੰ ਬਹੁਤ ਹੀ ਥੋੜ੍ਹੇ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁੱਟਿਆ ਹੇ, ਇਹਨਾਂ ਦਾ ਇਹ ਵਪਾਰ ਕਿੰਨਾ ਭੈੜਾ ਘਾਟੇ ਵਾਲਾ ਹੇ।