Skip to content
آل عِمران /

ਆਇਤ 188

3 : 188

ਆਇਤ 188 of آل عِمران (3 : 188). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 188

لَا تَحۡسَبَنَّ ٱلَّذِينَ يَفۡرَحُونَ بِمَآ أَتَواْ وَّيُحِبُّونَ أَن يُحۡمَدُواْ بِمَا لَمۡ يَفۡعَلُواْ فَلَا تَحۡسَبَنَّهُم بِمَفَازَةٖ مِّنَ ٱلۡعَذَابِۖ وَلَهُمۡ عَذَابٌ أَلِيمٞ

ਇਹ ਲੋਕ ਆਪਣੀਆਂ ਕਰਤੂਤਾਂ ’ਤੇ ਬਹੁਤ ਖ਼ੁਸ਼ ਹਨ ਅਤੇ ਚਾਹੁੰਦੇ ਹਨ ਕਿ ਜਿਹੜੇ ਕੰਮ ਉਹਨਾਂ ਨੇ ਕੀਤੇ ਵੀ ਨਹੀਂ ਉਹਨਾਂ ਦੀ ਵੀ ਪ੍ਰਸ਼ੰਸਾ ਕੀਤੀ ਜਾਵੇ। ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਦੇ) ਅਜ਼ਾਬ ਤੋਂ ਸੁਰੱਖਿਅਤ ਨਾ ਸਮਝੋ ਉਹਨਾਂ ਲਈ ਤਾਂ ਬੜੀ ਹੀ ਦਰਦਨਾਕ ਸਜ਼ਾ ਹੇ।