Skip to content
آل عِمران /

ਆਇਤ 19

3 : 19

ਆਇਤ 19 of آل عِمران (3 : 19). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 19

إِنَّ ٱلدِّينَ عِندَ ٱللَّهِ ٱلۡإِسۡلَٰمُۗ وَمَا ٱخۡتَلَفَ ٱلَّذِينَ أُوتُواْ ٱلۡكِتَٰبَ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۗ وَمَن يَكۡفُرۡ بِـَٔايَٰتِ ٱللَّهِ فَإِنَّ ٱللَّهَ سَرِيعُ ٱلۡحِسَابِ

ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਕੇਵਲ ਇਸਲਾਮ ਹੀ (ਸੱਚਾ) ਧਰਮ ਹੇ ਅਤੇ ਅਹਲੇ ਕਿਤਾਬ (ਭਾਵ ਯਹੂਦੀ ਤੇ ਈਸਾਈ) ਨੇ (ਰੱਬੀ) ਗਿਆਨ ਆਉਣ ਤੋਂ ਬਾਅਦ ਕੇਵਲ ਇਸ ਲਈ ਇਸਦਾ ਵਿਰੋਧ ਕੀਤਾ ਕਿਉਂ ਜੋ ਉਹ ਆਪਸ ਵਿਚ ਹਟਧਰਮੀ ਅਤੇ ਈਰਖਾ ਵਾਲਾ ਵਤੀਰਾ ਰਖਦੇ ਸਨ। ਜਿਹੜਾ ਵੀ ਕੋਈ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰੇਗਾ ਅੱਲਾਹ ਛੇਤੀ ਹੀ (ਉਸ ਤੋਂ) ਹਿਸਾਬ ਲੈਣ ਵਾਲਾ ਹੇ।