Skip to content
آل عِمران /

ਆਇਤ 190

3 : 190

ਆਇਤ 190 of آل عِمران (3 : 190). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 190

إِنَّ فِي خَلۡقِ ٱلسَّمَٰوَٰتِ وَٱلۡأَرۡضِ وَٱخۡتِلَٰفِ ٱلَّيۡلِ وَٱلنَّهَارِ لَأٓيَٰتٖ لِّأُوْلِي ٱلۡأَلۡبَٰبِ

ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।