Skip to content
آل عِمران /

ਆਇਤ 191

3 : 191

ਆਇਤ 191 of آل عِمران (3 : 191). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 191

ٱلَّذِينَ يَذۡكُرُونَ ٱللَّهَ قِيَٰمٗا وَقُعُودٗا وَعَلَىٰ جُنُوبِهِمۡ وَيَتَفَكَّرُونَ فِي خَلۡقِ ٱلسَّمَٰوَٰتِ وَٱلۡأَرۡضِ رَبَّنَا مَا خَلَقۡتَ هَٰذَا بَٰطِلٗا سُبۡحَٰنَكَ فَقِنَا عَذَابَ ٱلنَّارِ

ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ ਹਰ ਹਾਲ ਵਿਚ) ਅੱਲਾਹ ਨੂੰ ਯਾਦ ਰੱਖਦੇ ਹਨ ਅਤੇ ਅਕਾਸ਼ ਤੇ ਧਰਤੀ ਦੀ ਬਣਤਰ ’ਤੇ ਵਿਚਾਰ ਕਰਦੇ ਹਨ ਅਤੇ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਇਹ ਸਭ ਕੁੱਝ ਵਿਅਰਥ ਨਹੀਂ ਬਣਾਇਆ, ਤੂੰ ਪਾਕ ਹੇ, ਬਸ ਤੂੰ ਸਾਨੂੰ ਨਰਕ ਦੀ ਅੱਗ ਦੇ ਅਜ਼ਾਬ ਤੋਂ ਬਚਾ ਲੈ।