Skip to content
آل عِمران /

ਆਇਤ 192

3 : 192
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 192

رَبَّنَآ إِنَّكَ مَن تُدۡخِلِ ٱلنَّارَ فَقَدۡ أَخۡزَيۡتَهُۥۖ وَمَا لِلظَّٰلِمِينَ مِنۡ أَنصَارٖ

ਹੇ ਸਾਡੇ ਪਾਲਣਹਾਰ! ਤੂੰ ਜਿਸ ਨੂੰ ਵੀ ਨਰਕ ਵਿਚ ਸੁੱਟਿਆ, ਹਕੀਕਤ ਵਿਚ ਉਸ ਨੂੰ ਤੂੰ ਜ਼ਲੀਲ ਕੀਤਾ ਹੇ ਅਤੇ (ਆਖ਼ਿਰਤ ਵਿਚ) ਜ਼ਾਲਮਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।