3 : 193
رَّبَّنَآ إِنَّنَا سَمِعۡنَا مُنَادِيٗا يُنَادِي لِلۡإِيمَٰنِ أَنۡ ءَامِنُواْ بِرَبِّكُمۡ فَـَٔامَنَّاۚ رَبَّنَا فَٱغۡفِرۡ لَنَا ذُنُوبَنَا وَكَفِّرۡ عَنَّا سَيِّـَٔاتِنَا وَتَوَفَّنَا مَعَ ٱلۡأَبۡرَارِ
ਹੇ ਸਾਡੇ ਪਾਲਣਹਾਰ! ਬੇਸ਼ੱਕ ਅਸੀਂ ਸੁਣਿਆ ਕਿ ਮੁਨਾਦੀ ਕਰਨ ਵਾਲਾ ਉੱਚੀ ਅਵਾਜ਼ ਨਾਲ (ਲੋਕਾਂ ਨੂੰ) ਈਮਾਨ ਵੱਲ ਸੱਦ ਰਿਹਾ ਹੇ ਕਿ ਹੇ ਲੋਕੋ! ਆਪਣੇ ਰੱਬ ’ਤੇ ਈਮਾਨ ਲੇ ਆਓ। ਸੋ ਅਸੀਂ ਉਸ ਦੀ ਗੱਲ ਮੰਨਦ ਹੋਏ) ਈਮਾਨ ਲੈ ਆਏ। ਹੇ ਰੱਬਾ! ਹੁਣ ਤੂੰ ਸਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇ ਅਤੇ ਸਾਡੀਆਂ ਬੁਰਾਈਆਂ ਨੂੰ ਸਾਥੋਂ ਦੂਰ ਕਰਦੇ ਅਤੇ ਜਦੋਂ ਸਾਡੀ ਮੌਤ ਆਵੇ ਤਾਂ ਅਸੀਂ ਨੇਕ ਲੋਕਾਂ ਦੇ ਨਾਲ ਹੋਈਏ।