Skip to content
آل عِمران /

ਆਇਤ 194

3 : 194

ਆਇਤ 194 of آل عِمران (3 : 194). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 194

رَبَّنَا وَءَاتِنَا مَا وَعَدتَّنَا عَلَىٰ رُسُلِكَ وَلَا تُخۡزِنَا يَوۡمَ ٱلۡقِيَٰمَةِۖ إِنَّكَ لَا تُخۡلِفُ ٱلۡمِيعَادَ

ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ ਜਿਸ ਦਾ ਵਾਅਦਾ ਤੈਂਨੇ ਸਾਡੇ ਨਾਲ ਆਪਣੇ ਰਸੂਲਾਂ ਰਾਹੀਂ ਕੀਤਾ ਹੇ ਅਤੇ ਸਾਨੂੰ ਕਿਆਮਤ ਵਾਲੇ ਦਿਨ ਜ਼ਲੀਲ ਨਾ ਕਰੀਂ। ਬੇਸ਼ੱਕ ਤੂੰ ਆਪਣੇ ਵਾਅਦੇ ਤੋਂ ਫਿਰਨ ਵਾਲਾ ਨਹੀਂ।