Skip to content
آل عِمران /

ਆਇਤ 195

3 : 195

ਆਇਤ 195 of آل عِمران (3 : 195). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 195

فَٱسۡتَجَابَ لَهُمۡ رَبُّهُمۡ أَنِّي لَآ أُضِيعُ عَمَلَ عَٰمِلٖ مِّنكُم مِّن ذَكَرٍ أَوۡ أُنثَىٰۖ بَعۡضُكُم مِّنۢ بَعۡضٖۖ فَٱلَّذِينَ هَاجَرُواْ وَأُخۡرِجُواْ مِن دِيَٰرِهِمۡ وَأُوذُواْ فِي سَبِيلِي وَقَٰتَلُواْ وَقُتِلُواْ لَأُكَفِّرَنَّ عَنۡهُمۡ سَيِّـَٔاتِهِمۡ وَلَأُدۡخِلَنَّهُمۡ جَنَّٰتٖ تَجۡرِي مِن تَحۡتِهَا ٱلۡأَنۡهَٰرُ ثَوَابٗا مِّنۡ عِندِ ٱللَّهِۚ وَٱللَّهُ عِندَهُۥ حُسۡنُ ٱلثَّوَابِ

ਉਹਨਾਂ ਦੇ ਰੱਬ ਨੇ ਉਹਨਾਂ ਦੀ ਦੁਆ ਨੂੰ ਕਬੂਲ ਕਰ ਲਿਆ (ਅਤੇ ਆਖਿਆ ਕਿ) ਤੁਹਾਡੇ ਵਿੱਚੋਂ ਕਿਸੇ ਦਾ ਵੀ ਨੇਕ ਅਮਲ, ਭਾਵੇਂ ਉਹ ਪੁਰਸ਼ ਹੋਵੇ ਜਾਂ ਇਸਤਰੀ, ਐਵੇਂ ਹੀ ਬਰਬਾਦ ਨਹੀਂ ਕਰਾਂਗਾ। ਤੁਸੀਂ ਸਾਰੇ ਆਪਸ ਵਿਚ ਇੱਕੋ ਹੀ ਹੋ, ਇਸ ਲਈ ਉਹ ਲੋਕ ਜਿਨ੍ਹਾਂ ਨੇ ਹਿਜਰਤ ਕੀਤੀ ਅਤੇ ਆਪਣੇ ਘਰਾਂ ਵਿੱਚੋਂ ਕੱਢ ਦਿੱਤੇ ਗਏ ਅਤੇ ਜਿਨ੍ਹਾਂ ਨੂੰ ਮੇਰੇ ਰਸਤੇ ਚੱਲਣ ਕਾਰਨ ਤਕਲੀਫ਼ਾ ਦਿੱਤੀਆਂ ਗਈਆਂ। ਜਿਨ੍ਹਾਂ ਨੇ ਰੱਬ ਲਈ ਲੜਾਈ ਲੜੀ ਅਤੇ ਮਾਰੇ ਗਏ, ਮੈਂ ਜ਼ਰੂਰ ਹੀ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਵੇਗਾਂ ਅਤੇ ਉਹਨਾਂ ਨੂੰ ਉਹਨਾਂ ਜੰਨਤਾਂ ਵਿਚ ਦਾਖਿਲ ਕਰਾਗਾਂ ਜਿੱਥੇ ਉਹ ਸਦਾ ਰਹਿਣਗੇ। ਜਿਸ ਦੇ ਹੇਠ ਨਹਿਰਾਂ ਵੱਗ ਰਹੀਆਂ ਹਨ, ਇਹ ਉਹਨਾਂ ਦਾ ਬਦਲਾ ਅੱਲਾਹ ਵੱਲੋਂ ਹੇ ਅਤੇ ਅੱਲਾਹ ਕੋਲ ਹੀ ਸਭ ਤੋਂ ਵਧੀਆ ਬਦਲਾ ਹੇ।