3 : 197
مَتَٰعٞ قَلِيلٞ ثُمَّ مَأۡوَىٰهُمۡ جَهَنَّمُۖ وَبِئۡسَ ٱلۡمِهَادُ
ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ ਜੀਵਨ ਤੋਂ ਬਾਅਦ) ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਉਹ ਬਹੁਤ ਹੀ ਬੁਰੀ ਜਗ੍ਹਾ ਹੇ।