Skip to content
آل عِمران /

ਆਇਤ 198

3 : 198

ਆਇਤ 198 of آل عِمران (3 : 198). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 198

لَٰكِنِ ٱلَّذِينَ ٱتَّقَوۡاْ رَبَّهُمۡ لَهُمۡ جَنَّٰتٞ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَا نُزُلٗا مِّنۡ عِندِ ٱللَّهِۗ وَمَا عِندَ ٱللَّهِ خَيۡرٞ لِّلۡأَبۡرَارِ

ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।