Skip to content
آل عِمران /

ਆਇਤ 20

3 : 20

ਆਇਤ 20 of آل عِمران (3 : 20). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 20

فَإِنۡ حَآجُّوكَ فَقُلۡ أَسۡلَمۡتُ وَجۡهِيَ لِلَّهِ وَمَنِ ٱتَّبَعَنِۗ وَقُل لِّلَّذِينَ أُوتُواْ ٱلۡكِتَٰبَ وَٱلۡأُمِّيِّـۧنَ ءَأَسۡلَمۡتُمۡۚ فَإِنۡ أَسۡلَمُواْ فَقَدِ ٱهۡتَدَواْۖ وَّإِن تَوَلَّوۡاْ فَإِنَّمَا عَلَيۡكَ ٱلۡبَلَٰغُۗ وَٱللَّهُ بَصِيرُۢ بِٱلۡعِبَادِ

(ਹੇ ਮੁਹੰਮਦ!) ਜੇ ਉਹ (ਅਹਲੇ ਕਿਤਾਬ) ਤੁਹਾਡੇ ਨਾਲ ਝਗੜਾ ਕਰਨ ਤਾਂ ਆਖ ਦਿਓ ਕਿ ਮੈਂ ਅਤੇ ਮੇਰੇ ਪੈਰੋਕਾਰਾਂ ਨੇ ਵੀ ਆਪਣਾ ਸੀਸ ਅੱਲਾਹ ਦੇ ਅੱਗੇ ਝੁਕਾ ਦਿੱਤਾ ਹੇ। ਤੁਸੀਂ ਅਹਲੇ ਕਿਤਾਬ (ਯਹੂਦੀ ਅਤੇ ਈਸਾਈ) ਅਤੇ ਅਣਪੜ੍ਹ (ਕਾਫ਼ਿਰ ਅਤੇ ਮੁਸ਼ਰਿਕ) ਲੋਕਾਂ ਨੂੰ ਪੁੱਛੋ ਕੀ ਤੁਸੀਂ ਇਸਲਾਮ ਕਬੂਲ ਕਰਦੇ ਹੋ? ਜੇ ਉਹ ਇਸਲਾਮ ਕਬੂਲ ਕਰ ਲੈਣ ਤਾਂ ਉਹਨਾਂ ਨੂੰ ਹਿਦਾਇਤ ਮਿਲ ਜਾਵੇਗੀ। ਜੇ ਉਹ ਮੂੰਹ ਮੋੜਣਗੇ ਤਾਂ (ਕੋਈ ਗੱਲ ਨਹੀਂ) ਤੁਹਾਡੇ ਜ਼ਿੰਮੇਂ ਤਾਂ ਕੇਵਲ ਰੱਬੀ ਪੈਗ਼ਾਮ ਪਹੁੰਚਾਉਣ ਦੀ ਹੀ ਜ਼ਿੰਮੇਵਾਰੀ ਹੇ। ਅੱਲਾਹ ਆਪਣੇ ਬੰਦਿਆਂ ਨੂੰ ਚੰਗੀ ਤਰ੍ਹਾਂ ਵੇਖਦਾ ਹੇ।