3 : 200
يَٰٓأَيُّهَا ٱلَّذِينَ ءَامَنُواْ ٱصۡبِرُواْ وَصَابِرُواْ وَرَابِطُواْ وَٱتَّقُواْ ٱللَّهَ لَعَلَّكُمۡ تُفۡلِحُونَ
ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।