Skip to content
آل عِمران /

ਆਇਤ 21

3 : 21

ਆਇਤ 21 of آل عِمران (3 : 21). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 21

إِنَّ ٱلَّذِينَ يَكۡفُرُونَ بِـَٔايَٰتِ ٱللَّهِ وَيَقۡتُلُونَ ٱلنَّبِيِّـۧنَ بِغَيۡرِ حَقّٖ وَيَقۡتُلُونَ ٱلَّذِينَ يَأۡمُرُونَ بِٱلۡقِسۡطِ مِنَ ٱلنَّاسِ فَبَشِّرۡهُم بِعَذَابٍ أَلِيمٍ

ਬੇਸ਼ੱਕ ਜਿਹੜੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰਦੇ ਹਨ, ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਹਨ ਅਤੇ ਉਹਨਾਂ ਲੋਕਾਂ ਨੂੰ ਵੀ (ਨਾ-ਹੱਕਾ) ਕਤਲ ਕਰਦੇ ਹਨ ਜਿਹੜੇ ਹੱਕ ਇਨਸਾਫ਼ ਦੀਆਂ ਗੱਲਾਂ ਕਰਦੇ ਹਨ ਤਾਂ ਤੁਸੀਂ (ਹੇ ਨਬੀ!) ਉਹਨਾਂ (ਜ਼ਾਲਮਾਂ) ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।