3 : 23
أَلَمۡ تَرَ إِلَى ٱلَّذِينَ أُوتُواْ نَصِيبٗا مِّنَ ٱلۡكِتَٰبِ يُدۡعَوۡنَ إِلَىٰ كِتَٰبِ ٱللَّهِ لِيَحۡكُمَ بَيۡنَهُمۡ ثُمَّ يَتَوَلَّىٰ فَرِيقٞ مِّنۡهُمۡ وَهُم مُّعۡرِضُونَ
ਕੀ ਤੁਸੀਂ ਉਹਨਾਂ ਲੋਕਾਂ (ਦੇ ਵਤੀਰੇ) ਨੂੰ ਨਹੀਂ ਵੇਖਿਆ, ਜਿਨ੍ਹਾਂ ਨੂੰ ਕਿਤਾਬ ਦੇ ਗਿਆਣ ਵਿੱਚੋਂ ਕੁੱਝ ਭਾਗ ਮਿਲਿਆ ਸੀ। ਉਹਨਾਂ ਨੂੰ ਕਿਤਾਬ ਵੱਲ ਬੁਲਾਇਆ ਜਾਂਦਾ ਹੇ ਤਾਂ ਜੋਂ ਉਹਨਾਂ ਦੇ ਵਿਚਾਲੇ (ਮਤਭੇਦਾਂ ਦਾ) ਫ਼ੈਸਲਾ ਕੀਤਾ ਜਾ ਸਕੇ ਤਾਂ ਇਕ ਧਿਰ ਇਸ ਤੋਂ ਕੰਨੀ ਕਤਰ੍ਹਾਂਉਂਦਾ ਹੇ, ਉਹ ਸੱਚਾਈ ਤੋਂ ਮੂੰਹ ਮੋੜ ਲੈਂਦੇ ਹਨ।